Follow Jesus Without Waiting for a More Convenient Time
Welcome to Day 275 of our journey with Jesus. Today, we think about how we will respond to Jesus. The main truth for today is this: Jesus calls us to follow him without indefinitely postponing our response. Let’s begin.
Current details of the journeyView the calendar, Episode and passage
Jesus in Action
Luke 9:51–62
Step 5 of 5
Decide how you will respond to Jesus.
ਜਦੋਂ ਸਵਰਗ ਵਿੱਚ ਯਿਸ਼ੂ ਨੂੰ ਚੁੱਕਣ ਦਾ ਠਹਿਰਾਇਆ ਸਮਾਂ ਨੇੜੇ ਆਇਆ, ਤਾਂ ਸੋਚ ਸਮਝ ਕੇ ਯਿਸ਼ੂ ਨੇ ਆਪਣੇ ਪੈਰ ਯੇਰੂਸ਼ਲੇਮ ਸ਼ਹਿਰ ਵੱਲ ਵਧਾਏ। ਉਸ ਨੇ ਉਹਨਾਂ ਦੇ ਅੱਗੇ ਸੰਦੇਸ਼ਕ ਭੇਜੇ। ਉਹ ਸਾਮਰਿਯਾ ਖੇਤਰ ਦੇ ਇੱਕ ਪਿੰਡ ਵਿੱਚ ਯਿਸ਼ੂ ਦੇ ਆਉਣ ਦੀ ਤਿਆਰੀ ਲਈ ਪਹੁੰਚੇ ਸਨ। ਪਰ ਉੱਥੋਂ ਦੇ ਵਸਨੀਕਾਂ ਨੇ ਉਸ ਨੂੰ ਸਵੀਕਾਰ ਨਾ ਕੀਤਾ ਕਿਉਂਕਿ ਯਿਸ਼ੂ ਯੇਰੂਸ਼ਲੇਮ ਦੇ ਨਗਰ ਵੱਲ ਜਾ ਰਹੇ ਸਨ। ਜਦੋਂ ਉਸ ਦੇ ਦੋ ਚੇਲੇ ਯਾਕੋਬ ਅਤੇ ਯੋਹਨ ਨੇ ਇਹ ਵੇਖਿਆ ਤਾਂ ਉਹਨਾਂ ਨੇ ਯਿਸ਼ੂ ਨੂੰ ਪੁੱਛਿਆ, “ਹੇ ਪ੍ਰਭੂ, ਕੀ ਤੁਸੀਂ ਚਾਹੁੰਦੇ ਹੋ ਕਿ ਅਸੀਂ ਉਨ੍ਹਾਂ ਨੂੰ ਨਸ਼ਟ ਕਰਨ ਲਈ ਸਵਰਗ ਤੋਂ ਅੱਗ ਦਾ ਮੀਂਹ ਪਵਾਈਏ।” ਪਿੱਛੇ ਮੁੜ ਕੇ ਯਿਸ਼ੂ ਨੇ ਉਹਨਾਂ ਨੂੰ ਝਿੜਕਿਆ। ਅਤੇ ਉੱਥੋਂ ਯਿਸ਼ੂ ਅਤੇ ਉਸ ਦੇ ਚੇਲੇ ਕਿਸੇ ਹੋਰ ਪਿੰਡ ਵੱਲ ਨੂੰ ਚੱਲੇ ਗਏ। ਰਸਤੇ ਵਿੱਚ ਇੱਕ ਵਿਅਕਤੀ ਨੇ ਆਪਣੀ ਇੱਛਾ ਜ਼ਾਹਰ ਕੀਤੀ ਅਤੇ ਉਸ ਨੂੰ ਕਿਹਾ, “ਜਿੱਥੇ ਵੀ ਤੁਸੀਂ ਜਾਓਗੇ, ਮੈਂ ਤੁਹਾਡੇ ਪਿੱਛੇ ਚੱਲਾਂਗਾ।” ਯਿਸ਼ੂ ਨੇ ਉਸ ਨੂੰ ਉੱਤਰ ਦਿੱਤਾ, “ਲੂੰਬੜੀਆਂ ਦੇ ਘੁਰਨੇ ਹਨ ਅਤੇ ਅਕਾਸ਼ ਦੇ ਪੰਛੀਆਂ ਲਈ ਆਲ੍ਹਣੇ ਹਨ, ਪਰ ਮਨੁੱਖ ਦੇ ਪੁੱਤਰ ਕੋਲ ਸਿਰ ਰੱਖਣ ਲਈ ਵੀ ਜਗ੍ਹਾ ਨਹੀਂ ਹੈ!” ਯਿਸ਼ੂ ਨੇ ਇੱਕ ਹੋਰ ਵਿਅਕਤੀ ਨੂੰ ਕਿਹਾ, “ਆ! ਮੇਰੇ ਪਿੱਛੇ ਹੋ ਤੁਰ।” ਉਸ ਆਦਮੀ ਨੇ ਕਿਹਾ, “ਹੇ ਪ੍ਰਭੂ, ਪਹਿਲਾਂ ਮੈਨੂੰ ਮੇਰੇ ਪਿਤਾ ਜੀ ਦਾ ਅੰਤਿਮ-ਸੰਸਕਾਰ ਕਰਨ ਦੀ ਆਗਿਆ ਦਿਓ।” ਯਿਸ਼ੂ ਨੇ ਉਸ ਨੂੰ ਕਿਹਾ, “ਮੁਰਦਿਆਂ ਨੂੰ ਆਪਣੇ ਮੁਰਦੇ ਦੱਬਣ ਦੇ, ਪਰ ਤੂੰ ਜਾ ਅਤੇ ਪਰਮੇਸ਼ਵਰ ਦੇ ਰਾਜ ਦਾ ਪ੍ਰਚਾਰ ਕਰ।” ਇੱਕ ਹੋਰ ਵਿਅਕਤੀ ਨੇ ਯਿਸ਼ੂ ਨੂੰ ਕਿਹਾ, “ਪ੍ਰਭੂ ਜੀ, ਮੈਂ ਤੁਹਾਡੇ ਪਿੱਛੇ ਚੱਲਾਂਗਾ, ਪਰ ਪਹਿਲਾਂ ਮੈਂ ਆਪਣੇ ਪਰਿਵਾਰ ਤੋਂ ਵਿਦਾ ਹੋ ਆਵਾਂ।” ਯਿਸ਼ੂ ਨੇ ਇਸ ਦੇ ਜਵਾਬ ਵਿੱਚ ਕਿਹਾ, “ਜੇ ਕੋਈ ਆਪਣਾ ਹੱਥ ਹਲ ਤੇ ਰੱਖ ਕੇ ਪਿਛਾਹਾਂ ਨੂੰ ਵੇਖੇ, ਉਹ ਪਰਮੇਸ਼ਵਰ ਦੇ ਰਾਜ ਦੇ ਯੋਗ ਨਹੀਂ ਹੈ।”
Biblica® Open ਪੰਜਾਬੀ ਮੌਜੂਦਾ ਤਰਜਮਾ ਕਾਪੀਰਾਈਟ ਅਧਿਕਾਰ © 2022, 2025 Biblica, Inc. Biblica® Open Punjabi Contemporary Version™ Copyright © 2022, 2025 by Biblica, Inc. “Biblica” ਸੰਯੁਕਤ ਰਾਜ ਅਮਰੀਕਾ ਦੇ ਪੇਟੈਂਟ ਅਤੇ ਟ੍ਰੇਡਮਾਰਕ ਦਫ਼ਤਰ ਵਿੱਚ Biblica, Inc. ਵੱਲੋਂ ਰਜਿਸਟਰਡ ਟ੍ਰੇਡਮਾਰਕ ਹੈ। “Biblica” is a trademark registered in the United States Patent and Trademark Office by Biblica, Inc. See promoVersionInfo in metadata.xml for Creative Commons license.
Jesus is moving toward Jerusalem with purpose. The question in this passage is not merely whether we admire His determination, but whether we will follow the One who speaks with such urgency.
Watch: Will You Follow Jesus Fully or Turn Back?
Watch the companion video, then continue reading to examine the biblical testimony in its full context.
Count the Cost Honestly.
Jesus does not lure followers with promises of comfort. He tells one man that the Son of Man has nowhere to lay His head. Serious discipleship begins without false advertising.
Stop Making Faith a Future Intention.
Two responses contain delay: first let me do this, first let me do that. Jesus’ words expose how easily “later” becomes a respectable way of saying “not now.”
Do Not Confuse Urgency With Impulsiveness.
Following Jesus is not emotional recklessness. His own journey is purposeful. The call is to undivided allegiance, not thoughtless enthusiasm.
Walk in His Direction.
The Savior has set His face toward the fulfillment of His mission. The fitting response is to stop negotiating for a safer, more convenient version of following and to take His call seriously now.
Consider this.
What response does Jesus require?
Take your next step
Follow the resolute Savior without treating discipleship as a permanently postponed intention.