Jesus Says Only God Can Save People
Welcome to Day 277 of our journey with Jesus. Today, we listen to the words Jesus said. The main truth for today is this: Jesus says that saving people is impossible through human effort but possible with God. Let’s begin.
Current details of the journeyView the calendar, Episode and passage
Jesus in Action
Mark 10:17–31
Step 2 of 5
Read the exact words Jesus said.
ਜਦੋਂ ਯਿਸ਼ੂ ਆਪਣੀ ਯਾਤਰਾ ਲਈ ਨਿਕਲ ਪਏ, ਤਾਂ ਇੱਕ ਆਦਮੀ ਉਹਨਾਂ ਵੱਲ ਭੱਜਾ ਆਇਆ ਅਤੇ ਉਸ ਦੇ ਅੱਗੇ ਗੋਡੇ ਟਿਕਾਏ। ਉਸਨੇ ਪੁੱਛਿਆ, “ਹੇ ਉੱਤਮ ਗੁਰੂ ਜੀ, ਸਦੀਪਕ ਜੀਵਨ ਪਾਉਣ ਲਈ ਮੈਨੂੰ ਕੀ ਕਰਨਾ ਚਾਹੀਦਾ ਹੈ?” ਯਿਸ਼ੂ ਨੇ ਜਵਾਬ ਦਿੱਤਾ, “ਤੁਸੀਂ ਮੈਨੂੰ ਉੱਤਮ ਕਿਉਂ ਕਹਿੰਦੇ ਹੋ? ਇਕੱਲੇ ਪਰਮੇਸ਼ਵਰ ਤੋਂ ਇਲਾਵਾ ਕੋਈ ਵੀ ਉੱਤਮ ਨਹੀਂ ਹੈ। ਤੁਸੀਂ ਇਨ੍ਹਾਂ ਹੁਕਮਾਂ ਨੂੰ ਜਾਣਦੇ ਹੋ: ‘ਕਿ ਤੁਸੀਂ ਕਤਲ ਨਾ ਕਰਨਾ, ਵਿਭਚਾਰ ਨਾ ਕਰਨਾ, ਚੋਰੀ ਨਾ ਕਰਨਾ, ਝੂਠੀ ਗਵਾਹੀ ਨਾ ਦੇਣਾ, ਧੋਖਾ ਨਾ ਦੇ, ਆਪਣੇ ਪਿਤਾ ਅਤੇ ਮਾਤਾ ਦਾ ਸਤਿਕਾਰ ਕਰਨਾ।’ ” ਉਸਨੇ ਕਿਹਾ, “ਗੁਰੂ ਜੀ, ਇਹ ਸਭ ਕੁਝ ਮੈਂ ਬਚਪਨ ਤੋਂ ਹੀ ਕਰਦਾ ਆ ਰਿਹਾ ਹਾਂ।” ਯਿਸ਼ੂ ਨੇ ਉਸ ਵੱਲ ਵੇਖਿਆ ਅਤੇ ਯਿਸ਼ੂ ਦਾ ਦਿਲ ਪਿਆਰ ਨਾਲ ਭਰ ਗਿਆ। ਯਿਸ਼ੂ ਨੇ ਕਿਹਾ, “ਇੱਕ ਚੀਜ਼ ਦੀ ਤੇਰੇ ਵਿੱਚ ਘਾਟ ਹੈ, ਜਾ ਅਤੇ ਆਪਣਾ ਸਭ ਕੁਝ ਵੇਚ ਅਤੇ ਗਰੀਬਾਂ ਨੂੰ ਵੰਡ ਦੇ, ਤਾਂ ਤੈਨੂੰ ਸਵਰਗ ਵਿੱਚ ਖ਼ਜ਼ਾਨਾ ਮਿਲੇਗਾ ਫਿਰ ਆ ਮੇਰੇ ਮਗਰ ਚੱਲ।” ਇਹ ਸੁਣ ਕੇ ਉਸ ਆਦਮੀ ਦਾ ਮੂੰਹ ਢਿੱਲਾ ਹੋ ਗਿਆ। ਉਹ ਉਦਾਸ ਹੋ ਕੇ ਚੱਲਿਆ ਗਿਆ, ਕਿਉਂਕਿ ਉਹ ਇੱਕ ਵੱਡਾ ਧਨਵਾਨ ਸੀ। ਯਿਸ਼ੂ ਨੇ ਆਸੇ-ਪਾਸੇ ਵੇਖਿਆ ਅਤੇ ਆਪਣੇ ਚੇਲਿਆਂ ਨੂੰ ਕਿਹਾ, “ਅਮੀਰ ਲੋਕਾਂ ਲਈ ਪਰਮੇਸ਼ਵਰ ਦੇ ਰਾਜ ਵਿੱਚ ਦਾਖਲ ਹੋਣਾ ਕਿੰਨਾ ਔਖਾ ਹੈ!” ਯਿਸ਼ੂ ਦੇ ਸ਼ਬਦ ਸੁਣ ਕੇ ਚੇਲੇ ਹੈਰਾਨ ਰਹਿ ਗਏ। ਪਰ ਯਿਸ਼ੂ ਨੇ ਫੇਰ ਕਿਹਾ, “ਹੇ ਬਾਲਕੋ, ਪਰਮੇਸ਼ਵਰ ਦੇ ਰਾਜ ਵਿੱਚ ਦਾਖਲ ਹੋਣਾ ਕਿੰਨਾ ਔਖਾ ਹੈ! ਧਨੀ ਵਿਅਕਤੀ ਦਾ ਪਰਮੇਸ਼ਵਰ ਦੇ ਰਾਜ ਵਿੱਚ ਦਾਖਲ ਹੋਣ ਨਾਲੋਂ, ਊਠ ਦਾ ਸੂਈ ਦੇ ਨੱਕੇ ਦੇ ਵਿੱਚੋਂ ਦੀ ਲੰਘਣਾ ਸੌਖਾ ਹੈ।” ਚੇਲੇ ਹੋਰ ਵੀ ਹੈਰਾਨ ਹੋਏ ਅਤੇ ਇੱਕ ਦੂਸਰੇ ਨੂੰ ਕਹਿਣ ਲੱਗੇ, “ਤਾਂ ਕੌਣ ਬਚਾਇਆ ਜਾ ਸਕਦਾ ਹੈ?” ਯਿਸ਼ੂ ਨੇ ਉਹਨਾਂ ਵੱਲ ਵੇਖਿਆ ਅਤੇ ਕਿਹਾ, “ਮਨੁੱਖ ਲਈ ਇਹ ਅਣਹੋਣਾ ਹੈ, ਪਰ ਪਰਮੇਸ਼ਵਰ ਤੋਂ ਨਹੀਂ; ਪਰਮੇਸ਼ਵਰ ਤੋਂ ਸਭ ਕੁਝ ਹੋ ਸਕਦਾ ਹੈ।” ਤਦ ਪਤਰਸ ਬੋਲਿਆ, “ਅਸੀਂ ਸਭ ਕੁਝ ਛੱਡ ਕੇ ਤੁਹਾਡੇ ਪਿੱਛੇ ਹੋ ਤੁਰੇ ਹਾਂ!” ਯਿਸ਼ੂ ਨੇ ਜਵਾਬ ਦਿੱਤਾ, “ਮੈਂ ਤੁਹਾਨੂੰ ਸੱਚ ਆਖਦਾ ਹਾਂ, ਅਜਿਹਾ ਕੋਈ ਵੀ ਨਹੀਂ ਜਿਸਨੇ ਮੇਰੇ ਲਈ ਅਤੇ ਖੁਸ਼ਖ਼ਬਰੀ ਦੀ ਖਾਤਰ ਆਪਣੇ ਪਰਿਵਾਰ, ਭਰਾਵਾਂ, ਭੈਣਾਂ, ਮਾਤਾ-ਪਿਤਾ, ਬੱਚਿਆਂ ਜਾਂ ਜਾਇਦਾਦ ਨੂੰ ਛੱਡ ਦਿੱਤਾ ਹੋਵੇ ਅਤੇ ਉਹ ਸੌ ਗੁਣਾ ਪ੍ਰਾਪਤ ਨਾ ਕਰੇ: ਘਰ, ਭਰਾ, ਭੈਣਾਂ, ਮਾਵਾਂ, ਬੱਚੇ ਅਤੇ ਖੇਤ; ਸਤਾਏ ਜਾਣ ਦੇ ਨਾਲ ਅਤੇ ਆਉਣ ਵਾਲੇ ਯੁੱਗ ਵਿੱਚ ਸਦੀਪਕ ਜੀਵਨ। ਪਰ ਬਹੁਤ ਸਾਰੇ ਜਿਹੜੇ ਪਹਿਲੇ ਹਨ ਉਹ ਆਖਰੀ ਹੋਣਗੇ ਅਤੇ ਆਖਰੀ ਪਹਿਲੇ ਹੋਣਗੇ।”
Biblica® Open ਪੰਜਾਬੀ ਮੌਜੂਦਾ ਤਰਜਮਾ ਕਾਪੀਰਾਈਟ ਅਧਿਕਾਰ © 2022, 2025 Biblica, Inc. Biblica® Open Punjabi Contemporary Version™ Copyright © 2022, 2025 by Biblica, Inc. “Biblica” ਸੰਯੁਕਤ ਰਾਜ ਅਮਰੀਕਾ ਦੇ ਪੇਟੈਂਟ ਅਤੇ ਟ੍ਰੇਡਮਾਰਕ ਦਫ਼ਤਰ ਵਿੱਚ Biblica, Inc. ਵੱਲੋਂ ਰਜਿਸਟਰਡ ਟ੍ਰੇਡਮਾਰਕ ਹੈ। “Biblica” is a trademark registered in the United States Patent and Trademark Office by Biblica, Inc. See promoVersionInfo in metadata.xml for Creative Commons license.
Jesus’ words to the rich man are often reduced either to a universal command to liquidate every possession or to a lesson about being more generous. The conversation is sharper than either simplification.
Watch: Can You Follow Jesus Above All Your Treasures?
Watch the companion video, then continue reading to examine the biblical testimony in its full context.
One Thing You Lack.
The man presents a record of obedience. Jesus identifies the place where his allegiance is exposed: his wealth. The command is personal, concrete, and immediately costly.
Come, Follow Me.
Jesus does not merely tell him what to give up. He calls the man to Himself. The center of the demand is not poverty as an achievement but following Jesus above the rival security that controls him.
How Difficult It Is.
Jesus then warns about riches because wealth can create an illusion of independence. The disciples are astonished, showing that they do not hear this as a minor warning.
With Man It Is Impossible.
Jesus finally locates salvation beyond human ability. The text does not teach that a person earns eternal life by becoming poor. It teaches that no human resource—including morality or wealth—can accomplish what only God can do.
Consider this.
Which words of Jesus must govern your reading?
Listen closely
Listen to Jesus’ diagnosis before turning this encounter into a formula.